ਪੰਜਾਬੀ ਲੋਕ ਵਿਸ਼ਵਾਸ

ਲੋਕਧਾਰਾ ਕਿਸੇ ਭੂਗੋਲਿਕ ਖਿੱਤੇ ਵਿਚ ਵੱਸਦੇ ਲੋਕਾਂ ਦੀ ਮਾਨਸਿਕਤਾ ਦਾ ਮਹੱਤਵਪੂਰਨ ਸਭਿਆਚਾਰਕ ਵਿਰਸਾ ਹੁੰਦੀ ਹੈ। ਲੋਕਧਾਰਾ ਕਿਸੇ ਸਮਾਜ ਵਿਚ ਵੱਸਦੇ ਲੋਕਾਂ ਦੀ ਮਾਨਸਿਕਤਾ ਨਾਲ ਗਹਿਨ ਰੂਪ ਵਿਚ ਜੁੜੀ ਹੁੰਦੀ ਹੈ। ਲੋਕ-ਵਿਸ਼ਵਾਸ ਜਿਥੋ ਲੋਕ ਮਾਨਸਿਕਤਾ ਦੀ ਅਭਿਵਿਅਕਤੀ ਕਰਦੇ ਹਨ।